Bible Language

1 Chronicles 12:15 (NCV) New Century Version

Versions

PAV   ਏਹ ਓਹ ਹਨ ਜਿਹੜੇ ਪਹਿਲੇ ਮਹੀਨੇ ਵਿੱਚ ਜਦ ਯਰਦਨ ਨਦੀ ਸਾਰੇ ਕੰਢਿਆਂ ਉੱਤੇ ਚੜ੍ਹੀ ਹੋਈ ਸੀ ਪਾਰ ਉਤਰੇ ਅਤੇ ਦੂਣਾਂ ਦੇ ਸਭਨਾਂ ਵਸਨੀਕਾਂ ਚੜ੍ਹਦੀ ਅਰ ਲਹਿੰਦੀ ਵੱਲ ਨਸਾ ਦਿੱਤਾ
IRVPA   ਇਹ ਉਹ ਹਨ ਜਿਹੜੇ ਪਹਿਲੇ ਮਹੀਨੇ ਵਿੱਚ ਉਸ ਸਮੇਂ ਪਾਰ ਉਤਰੇ ਜਦੋਂ ਯਰਦਨ ਨਦੀ ਸਾਰੇ ਕੰਢਿਆਂ ਤੱਕ ਚੜ੍ਹੀ ਹੋਈ ਸੀ ਅਤੇ ਘਾਟੀਆਂ ਦੇ ਸਭਨਾਂ ਵਸਨੀਕਾਂ ਨੂੰ ਪੂਰਬ ਵੱਲ ਅਤੇ ਪੱਛਮ ਵੱਲ ਭਜਾ ਦਿੱਤਾ। PS