Bible Language

1 Chronicles 12:32 (NCV) New Century Version

Versions

PAV   ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਵੇਲੇ ਸਮੇਂ ਦੀ ਵੰਡ ਕਰਦੇ ਸਨ, ਅਰ ਜਾਣਦੇ ਸਨ, ਭਈ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਸਨ
IRVPA   ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਸਮੇਂ ਨੂੰ ਪਹਿਚਾਣਦੇ ਸਨ ਅਤੇ ਜਾਣਦੇ ਸਨ ਕਿ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਰਹਿੰਦੇ ਸਨ