Bible Language

1 Chronicles 15:12 (NCV) New Century Version

Versions

PAV   ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪ ਨੂੰ ਪਵਿੱਤ੍ਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਭਈ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਟਿਕਾਣੇ ਉੱਤੇ ਜਿਹੜਾ ਮੈਂ ਉਸ ਦੇ ਲਈ ਤਿਆਰ ਕੀਤਾ ਹੈ ਚੜ੍ਹਾ ਲਿਆਓ
IRVPA   ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ।