Bible Language

1 Chronicles 15:28 (NCV) New Century Version

Versions

PAV   ਅਰ ਸਾਰੇ ਇਸਰਾਏਲ ਪੁਕਾਰਦਿਆਂ ਅਰ ਤੁਰ੍ਹੀਆਂ ਅਰ ਨਰਸਿੰਗੇ ਫੂਕਦੇ ਫੂਕਦੇ ਅਰ ਮਜੀਰਿਆਂ ਅਰ ਸਿਤਾਰਾਂ ਅਰ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਵਜਾਉਂਦਿਆਂ ਹੋਇਆਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।।
IRVPA   ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।