Bible Language

1 Chronicles 16:35 (NCV) New Century Version

Versions

PAV   ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਜੋ ਅਸੀਂ ਤੇਰੇ ਪਵਿੱਤ੍ਰ ਨਾਮ ਦਾ ਧੰਨਵਾਦ ਕਰੀਏ, ਤੇ ਤੇਰੀ ਵੱਡਿਆਈ ਵਿੱਚ ਫਤਹ ਪਾਈਏ।
IRVPA   ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।