Bible Language

1 Chronicles 17:9 (NCV) New Century Version

Versions

PAV   ਅਰ ਮੈਂ ਆਪਣੇ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਰ ਉਸ ਨੂੰ ਟਿਕਾਵਾਂਗਾ ਜੋ ਓਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਨਾ ਭੌਂਣ ਅਰ ਅਪਰਾਧੀਆਂ ਦੇ ਪੁੱਤ੍ਰ ਅੱਗੇ ਵਾਂਗਰ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ
IRVPA   ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,