Bible Language

1 Chronicles 18:5 (NCV) New Century Version

Versions

PAV   ਅਰ ਜਾਂ ਦੰਮਿਸਕ ਦੇ ਅਰਾਮੀ ਲੋਕ ਸ਼ੋਬਾਹ ਦੇ ਰਾਜਾ ਹਦਰਅਜ਼ਰ ਦੀ ਸਹਾਇਤਾ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਵਿੱਚੋਂ ਬਾਈ ਹਜ਼ਾਰ ਮਨੁੱਖ ਮਾਰ ਦਿੱਤੇ
IRVPA   ਅਤੇ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ, ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।