Bible Language

1 Chronicles 28:6 (NCV) New Century Version

Versions

PAV   ਅਰ ਉਸ ਨੇ ਮੈਨੂੰ ਕਿਹਾ, ਤੇਰਾ ਪੁੱਤ੍ਰ ਸੁਲੇਮਾਨ ਮੇਰੇ ਲਈ ਭਵਨ ਅਰ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ ਜੋ ਮੇਰਾ ਪੁੱਤ੍ਰ ਹੋਵੇ ਅਰ ਮੈਂ ਉਸ ਦਾ ਪਿਤਾ ਹੋਵਾਂ
IRVPA   ਉਸ ਨੇ ਮੈਨੂੰ ਕਿਹਾ, ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ