Bible Language

1 Corinthians 9:10 (NCV) New Century Version

Versions

PAV   ਅਥਵਾ ਉਹ ਨਿਰਾ ਪੁਰਾ ਸਾਡੇ ਹੀ ਲਈ ਇਹ ਆਖਦਾ ਹੈ? ਨਿਸੰਗ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸਾ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ
ERVPA   ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹਡ਼ਾ ਵਿਅਕਤੀ ਹਲ ਚਲਾਉਂਦਾ ਹੈ ਅਤੇ ਜਿਹਡ਼ਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ਼ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।
IRVPA   ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।