Bible Language

1 Corinthians 9:14 (NCV) New Century Version

Versions

PAV   ਇਸੇ ਪਰਕਾਰ ਪ੍ਰਭੁ ਨੇ ਖੁਸ਼ ਖ਼ਬਰੀ ਦੇ ਪਰਚਾਰਕਾਂ ਲਈ ਭੀ ਇਹ ਥਾਪਿਆ ਹੈ ਭਈ ਉਹ ਖੁਸ਼ ਖ਼ਬਰੀ ਤੋਂ ਹੀ ਗੁਜਾਰਾ ਕਰਨ
ERVPA   ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹਡ਼ੇ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।
IRVPA   ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।