Bible Language

1 John 3:14 (NCV) New Century Version

Versions

PAV   ਅਸੀਂ ਜਾਣਦੇ ਹਾਂ ਭਈ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ ਇਸ ਲਈ ਜੋ ਅਸੀਂ ਭਰਾਵਾਂ ਨਾਲ ਪ੍ਰੇਮ ਰੱਖਦੇ ਹਾਂ ਜਿਹੜਾ ਪ੍ਰੇਮ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ
ERVPA   ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹਡ਼ੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।
IRVPA   ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।