Bible Language

1 John 3:17 (NCV) New Century Version

Versions

PAV   ਪਰ ਜਿਸ ਕਿਸੇ ਕੋਲ ਸੰਸਾਰ ਦੇ ਪਦਾਰਥ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਓਸ ਉੱਤੇ ਤਰਸ ਨਾ ਖਾਵੇ ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪ੍ਰੇਮ ਕਿਵੇਂ ਰਹਿੰਦਾ ਹੈॽ
ERVPA   ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹਡ਼ਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋਡ਼ਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
IRVPA   ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?