Bible Language

1 John 3:23 (NCV) New Century Version

Versions

PAV   ਅਤੇ ਉਹ ਦਾ ਹੁਕਮ ਇਹ ਹੈ ਭਈ ਅਸੀਂ ਉਹਦੇ ਪੁੱਤ੍ਰ ਯਿਸੂ ਮਸੀਹ ਦੇ ਨਾਮ ਉੱਤੇ ਨਿਹਚਾ ਕਰੀਏ ਅਤੇ ਇੱਕ ਦੂਏ ਨਾਲ ਪ੍ਰੇਮ ਰੱਖੀਏ ਜਿਵੇਂ ਉਹ ਨੇ ਸਾਨੂੰ ਹੁਕਮ ਕੀਤਾ ਸੀ
ERVPA   ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸਨੇ ਸਾਨੂੰ ਹੁਕਮ ਦਿੱਤਾ ਸੀ।
IRVPA   ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।