Bible Language

1 John 3:24 (NCV) New Century Version

Versions

PAV   ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ ਇਹ ਉਹ ਦੇ ਵਿੱਚ ਅਤੇ ਉਹ ਇਹ ਦੇ ਵਿੱਚ ਰਹਿੰਦਾ ਹੈ ਉਹ ਨੇ ਆਤਮਾ ਸਾਨੂੰ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਭਈ ਉਹ ਸਾਡੇ ਵਿੱਚ ਰਹਿੰਦਾ ਹੈ।।
ERVPA   ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।
IRVPA   ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ। PE