Bible Language

1 John 3:3 (NCV) New Century Version

Versions

PAV   ਅਤੇ ਹਰ ਕੋਈ ਜਿਹੜਾ ਓਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ ਜਿਵੇਂ ਉਹ ਪਵਿੱਤਰ ਹੈ
ERVPA   ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁਧ ਬਣਾ ਲੈਂਦਾ ਹੈ।
IRVPA   ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।