Bible Language

1 John 4:7 (NCV) New Century Version

Versions

PAV   ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ
ERVPA   ਪਿਆਰੇ ਮਿੱਤਰੋ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹਡ਼ਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।
IRVPA   {ਪਰਮੇਸ਼ੁਰ ਪਿਆਰ ਹੈ} PS ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।