Bible Language

1 Samuel 12:12 (NCV) New Century Version

Versions

PAV   ਜਾਂ ਤੁਸਾਂ ਡਿੱਠਾ ਜੋ ਅੰਮੋਨੀਆਂ ਦਾ ਪਾਤਸ਼ਾਹ ਨਾਹਾਸ਼ ਤੁਹਾਡੇ ਉੱਤੇ ਚੜ੍ਹ ਆਇਆ ਸੀ ਤਾਂ ਤੁਸਾਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਪਾਤਸ਼ਾਹ ਲੋੜੀਦਾ ਹੈ ਜੋ ਸਾਡੇ ਉੱਤੇ ਰਾਜ ਕਰੇ ਭਾਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਪਾਤਸ਼ਾਹ ਸੀ
IRVPA   ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ