Bible Language

1 Samuel 15:22 (NCV) New Century Version

Versions

PAV   ਸਮੂਏਲ ਬੋਲਿਆ, - ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਯਾ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਛੱਤਰਿਆਂ ਦੀ ਚਰਬੀ ਨਾਲੋਂ ਚੰਗਾ ਹੈ,
IRVPA   ਸਮੂਏਲ ਬੋਲਿਆ,
ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ,
ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ?
ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ,
ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।