Bible Language

1 Samuel 17:40 (NCV) New Century Version

Versions

PAV   ਅਤੇ ਉਹ ਨੇ ਆਪਣੀ ਡਾਂਗ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਖੱਡ ਤੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਆਜੜੀ ਦੇ ਚੋਲੇ ਵੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਧਰ ਲਿਆ ਅਤੇ ਉਹ ਦਾ ਗੋਪੀਆਂ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫਲਿਸਤੀ ਦੇ ਨੇੜੇ ਜਾਣ ਲੱਗਾ
IRVPA   ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ। PS