Bible Language

1 Samuel 1:15 (NCV) New Century Version

Versions

PAV   ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਸੁਆਮੀ ਜੀ, ਮੈਂ ਤਾਂ ਉਦਾਸ ਮਨ ਤੀਵੀਂ ਹਾਂ। ਮੈ ਯਾ ਕੋਈ ਹੋਰ ਅਮਲ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਹਲ ਦਿੱਤਾ ਹੈ
IRVPA   ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।