Bible Language

1 Samuel 1:20 (NCV) New Century Version

Versions

PAV   ਅਤੇ ਅਜਿਹਾ ਹੋਇਆ ਜੋ ਹੰਨਾਹ ਨੂੰ ਗਰਭ ਹੋਣ ਦੇ ਪਿੱਛੋਂ ਜਾਂ ਦਿਨ ਪੂਰੇ ਹੋਏ ਤਾਂ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਸਮੂਏਲ ਧਰਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ
IRVPA   ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ। PEPS