Bible Language

1 Samuel 23:10 (NCV) New Century Version

Versions

PAV   ਤਾਂ ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਭਈ ਸ਼ਾਊਲ ਦਾ ਇਹ ਮਤਾ ਹੈ ਜੋ ਕਲੀਲਾਹ ਵਿੱਚ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ
IRVPA   ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਕਿ ਸ਼ਾਊਲ ਦੀ ਇਹ ਯੋਜਨਾ ਹੈ ਜੋ ਕਈਲਾਹ ਨਗਰ ਵਿੱਚ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ।