Bible Language

1 Samuel 23:5 (NCV) New Century Version

Versions

PAV   ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਗਏ ਅਤੇ ਫਲਿਸਤੀਆਂ ਨਾਲ ਲੜੇ ਅਤੇ ਉਨ੍ਹਾਂ ਦੇ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਵੱਢ ਸੁੱਟਿਆ ਸੋ ਦਾਊਦ ਨੇ ਕਈਲੀਆਂ ਨੂੰ ਬਚਾਇਆ
IRVPA   ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਨਗਰ ਗਏ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਦਾ ਮਾਲ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ, ਸੋ ਦਾਊਦ ਨੇ ਕਈਲਾਹ ਵਾਸੀਆਂ ਨੂੰ ਬਚਾਇਆ। PEPS