Bible Language

1 Samuel 23:8 (NCV) New Century Version

Versions

PAV   ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਭਈ ਓਹ ਜੁੱਧ ਕਰ ਕੇ ਅਤੇ ਕਈਲਾਹ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਕਟਕ ਨੂੰ ਘੇਰਨ।।
IRVPA   ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਕਿ ਉਹ ਯੁੱਧ ਕਰ ਕੇ ਅਤੇ ਕਈਲਾਹ ਨਗਰ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਸਾਥੀਆਂ ਨੂੰ ਘੇਰਾ ਪਾ ਲੈਣ।