Bible Language

1 Samuel 24:4 (NCV) New Century Version

Versions

PAV   ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਲਈ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਮਲਕੜੇ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ
IRVPA   ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।