Bible Language

1 Samuel 25:11 (NCV) New Century Version

Versions

PAV   ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਰ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦਿਆਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?
IRVPA   ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?