Bible Language

1 Samuel 25:13 (NCV) New Century Version

Versions

PAV   ਤਾਂ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ ਆਪਣੀ ਤਲਵਾਰ ਬੰਨ੍ਹ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨ੍ਹੀ ਅਤੇ ਚਾਰਕੁ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ
IRVPA   ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ। PEPS