Bible Language

1 Samuel 25:20 (NCV) New Century Version

Versions

PAV   ਅਜਿਹਾ ਹੋਇਆ ਜਿਸ ਵੇਲੇ ਉਹ ਖੋਤੇ ਉੱਤੇ ਚੜ੍ਹ ਕੇ ਪਹਾੜ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਣੇ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ
IRVPA   ਅਜਿਹਾ ਹੋਇਆ ਜਿਸ ਵੇਲੇ ਉਹ ਗਧੇ ਉੱਤੇ ਚੜ੍ਹ ਕੇ ਪਰਬਤ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ।