Bible Language

1 Samuel 25:28 (NCV) New Century Version

Versions

PAV   ਦਯਾ ਕਰ ਕੇ ਆਪਣੀ ਟਹਿਲਣ ਦੇ ਦੋਸ਼ ਖਿਮਾ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਏਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੀ ਸਾਰੀ ਅਵਸਥਾ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ
IRVPA   ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।