Bible Language

1 Samuel 25:35 (NCV) New Century Version

Versions

PAV   ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ ਸਾਂਧ ਨਾਲ ਜਾਹ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।।
IRVPA   ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ-ਸਾਂਦ ਨਾਲ ਜਾ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ। PEPS