Bible Language

1 Samuel 25:42 (NCV) New Century Version

Versions

PAV   ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਖੋਤੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ ਲੈ ਲਈਆਂ ਅਤੇ ਦਾਊਦ ਦੇ ਹਲਕਾਰਿਆਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ
IRVPA   ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਗਧੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ। PEPS