Bible Language

1 Samuel 30:26 (NCV) New Century Version

Versions

PAV   ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤ੍ਰਾਂ ਦੇ ਲਈ ਕੁਝ ਘੱਲਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਤੁਹਾਡੇ ਲਈ ਇੱਕ ਸੁਗਾਤ ਹੈ
IRVPA   ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗ਼ਾਤ ਹੈ।