Bible Language

1 Samuel 8:11 (NCV) New Century Version

Versions

PAV   ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਪਾਤਸ਼ਾਹ ਦਾ ਇਹ ਵਰਤਾਓ ਹੋਵੇਗਾ, - ਉਹ ਤੁਹਾਡੇ ਪੁੱਤ੍ਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰਥਾਂ ਦੇ ਲਈ ਅਤੇ ਆਪਣੇ ਘੋੜ ਚੜ੍ਹਿਆਂ ਦੇ ਲਈ ਟਹਿਲੂਏ ਰੱਖੇਗਾ ਅਤੇ ਓਹ ਉਸ ਦੇ ਰਥਾਂ ਦੇ ਅੱਗੇ ਭੱਜਣਗੇ
IRVPA   ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।