Versions
PAV ਅਤੇ ਤੁਸੀਂ ਉਸ ਪਾਤਸ਼ਾਹ ਦੇ ਕਾਰਨ ਜਿਹ ਨੂੰ ਤੁਸਾਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆ ਦਿਓਗੇ ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ।।
IRVPA ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ! PEPS