Bible Language

1 Samuel 8:22 (NCV) New Century Version

Versions

PAV   ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਓਹਨਾਂ ਦੀ ਗੱਲ ਸੁਣ ਅਤੇ ਓਹਨਾਂ ਲਈ ਇੱਕ ਪਾਤਸ਼ਾਹ ਬਣਾ। ਤਦ ਸਮੂਏਲ ਨੇ ਇਸਰਾਏਲ ਦਿਆਂ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾ ਨੂੰ ਜਾਓ।।
IRVPA   ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ। PE