Bible Language

1 Thessalonians 4:10 (NCV) New Century Version

Versions

PAV   ਤੁਸੀਂ ਤਾਂ ਉਨ੍ਹਾਂ ਸਭਨਾਂ ਭਾਈਆਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ ਅਜਿਹਾ ਹੀ ਕਰਦੇ ਭੀ ਹੋ ਪਰ ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਹੋਰ ਭੀ ਵਧਦੇ ਚੱਲੇ ਜਾਓ
ERVPA   ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।
IRVPA   ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।