Bible Language

1 Timothy 3:2 (NCV) New Century Version

Versions

PAV   ਸੋ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਜੋਗ ਹੋਵੇ
ERVPA   ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਾਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
IRVPA   ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,