Bible Language

1 Timothy 3:4 (NCV) New Century Version

Versions

PAV   ਆਪਣੇ ਘਰ ਦਾ ਚੰਗੀ ਤਰ੍ਹਾਂ ਪਰਬੰਧ ਕਰਨ ਵਾਲਾ, ਅਤੇ ਆਪਣੇ ਬਾਲਕਾਂ ਨੂੰ ਪੂਰੀ ਗੰਭੀਰਤਾਈ ਨਾਲ ਵੱਸ ਵਿੱਚ ਰੱਖਣ ਵਾਲਾ ਹੋਵੇ
ERVPA   ਉਸਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
IRVPA   ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।