Bible Language

1 Timothy 3:5 (NCV) New Century Version

Versions

PAV   ਪਰ ਜੇ ਕੋਈ ਆਪਣੇ ਹੀ ਘਰ ਦਾ ਪਰਬੰਧ ਕਰਨਾ ਨਾ ਜਾਣੇ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿੱਕੁਰ ਕਰੇਗਾॽ
ERVPA   ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸਕਦਾ।
IRVPA   ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ?