Bible Language

1 Timothy 3:7 (NCV) New Century Version

Versions

PAV   ਨਾਲੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ ਭਈ ਉਹ ਬੋਲੀ ਹੇਠ ਨਾ ਜਾਵੇ ਅਤੇ ਸ਼ਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ।।
ERVPA   ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹਡ਼ੇ ਕਲੀਸਿਯਾ ਨਾਲ ਸੰਬੰਧ ਨਹੀਂ ਰਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।
IRVPA   ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।