Bible Language

1 Timothy 4:12 (NCV) New Century Version

Versions

PAV   ਕੋਈ ਤੇਰੀ ਜੁਆਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਨਿਹਚਾਵਾਨਾਂ ਲਈ ਬਚਨ ਵਿੱਚ, ਚਾਲ ਚਲਣ ਵਿੱਚ, ਪ੍ਰੇਮ ਵਿੱਚ, ਨਿਹਚਾ ਵਿੱਚ, ਪਵਿੱਤਰਤਾਈ ਵਿੱਚ, ਨਮੂਨਾ ਬਣੀਂ
ERVPA   ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
IRVPA   ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।