Bible Language

1 Timothy 4:16 (NCV) New Century Version

Versions

PAV   ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇਨ੍ਹਾਂ ਗੱਲਾਂ ਉੱਤੇ ਪੱਕਿਆ ਰਹੁ ਕਿਉਂ ਜੋ ਤੂੰ ਇਹ ਕਰ ਕੇ ਨਾਲੇ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।।
ERVPA   ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸਕਦੇ ਹੋਂ, ਜਿਹਡ਼ੇ ਤੁਹਾਡੇ ਉਪਦੇਸ਼ ਸੁਣਦੇ ਹਨ।
IRVPA   ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ। PE