Bible Language

1 Timothy 5:24 (NCV) New Century Version

Versions

PAV   ਕਈ ਮਨੁੱਖਾ ਦੇ ਪਾਪ ਪਰਤੱਖ ਹਨ ਅਤੇ ਅਦਾਲਤ ਵਿੱਚ ਅੱਗੇ ਹੀ ਜਾਂਦੇ ਹਨ ਅਤੇ ਕਈਆਂ ਤੇ ਪਿੱਛੇ ਹੀ ਆਉਂਦੇ ਹਨ
ERVPA   ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਰਣਾ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।
IRVPA   ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ।