Bible Language

1 Timothy 6:15 (NCV) New Century Version

Versions

PAV   ਜਿਹ ਨੂੰ ਉਹ ਵੇਲੇ ਸਿਰ ਵਿਖਾਵੇਗਾ ਜਿਹੜਾ ਧੰਨ ਅਤੇ ਅਦੁਤੀ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੁਆਂ ਦਾ ਪ੍ਰਭੁ ਹੈ
ERVPA   ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
IRVPA   ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।