Bible Language

1 Timothy 6:5 (NCV) New Century Version

Versions

PAV   ਅਤੇ ਟੰਟੇ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਓਹ ਭਗਤੀ ਨੂੰ ਖੱਟੀ ਦਾ ਵਸੀਲਾ ਸਮਝਦੇ ਹਨ
ERVPA   ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲਬਾਜ਼ੀ ਵੀ ਸਾਮ੍ਹਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।
IRVPA   ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।