Bible Language

2 Corinthians 11:32 (NCV) New Century Version

Versions

PAV   ਦੰਮਿਸਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਸੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੇਰੇ ਫੜਨ ਲਈ ਪਹਿਰਾ ਬਹਾਲਿਆ
ERVPA   ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ।
IRVPA   ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।