Bible Language

2 Corinthians 12:2 (NCV) New Century Version

Versions

PAV   ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਵਰਹੇ ਬੀਤੇ ਕੀ ਸਰੀਰ ਸਹਿਤ ਮੈਂ ਨਹੀਂ ਜਾਣਦਾ, ਕੀ ਸਰੀਰ ਰਹਿਤ ਮੈਂ ਨਹੀਂ ਜਾਣਦਾ, - ਪਰਮੇਸ਼ੁਰ ਜਾਣੇ! ਅਜਿਹਾ ਮਨੁੱਖ ਤੀਜੇ ਅਕਾਸ਼ ਉੱਤੇ ਅਚਾਣਕ ਖਿੱਚਿਆ ਗਿਆ
ERVPA   ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸ਼ਰੀਰ ਵਿੱਚ ਗਿਆ ਸੀ ਜਾਂ ਸ਼ਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।
IRVPA   ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ।