Bible Language

2 Corinthians 1:4 (NCV) New Century Version

Versions

PAV   ਜੋ ਸਾਡੀਆਂ ਸਾਰੀਆਂ ਬਿਪਤਾਂ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਭਈ ਅਸੀਂ ਉਸੇ ਦਿਲਾਸੇ ਤੋਂ ਜਿਹ ਨੂੰ ਅਸਾਂ ਪਰਮੇਸ਼ੁਰ ਵੱਲੋਂ ਪਾਇਆ ਹੈ ਓਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਜੋਗੇ ਹੋਈਏ
ERVPA   ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸਕੀਏ ਜਦੋਂ ਉਹ ਤਕਲੀਵ ਵਿੱਚ ਹੋਣ। ਜਿਹਡ਼ਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ।
IRVPA   ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।