Bible Language

2 Corinthians 2:14 (NCV) New Century Version

Versions

PAV   ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ
ERVPA   ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਅਰਦਾ ਹੈ।
IRVPA   ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।