Bible Language

2 Corinthians 2:15 (NCV) New Century Version

Versions

PAV   ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਓਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਓਹਨਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ ਮਸੀਹ ਦੀ ਸੁਗੰਧੀ ਹਾਂ
ERVPA   ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿਠ੍ਠੀ ਸੁਗੰਧ ਹਾਂ ਜਿਹਡ਼ੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹਡ਼ੇ ਗੁਆਚੇ ਹੋਏ ਹਨ।
IRVPA   ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।